Your blog category
ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਯੋ: ਪੰਜਾਬੀ ਬੋਲੀ ਦੀ ਵਕਾਲਤ ਕਰਨ ਵਾਲ਼ੇ ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਹਾਲੀਆ ਬਿਆਨ ਕਿ “ਆਉਣ ਵਾਲੇ ਸਮੇਂ ਵਿੱਚ ਅੰਗਰੇਜ਼ੀ ਬੋਲਣ ਵਾਲਿਆਂ ਨੂੰ ਆਵੇਗੀ ਸ਼ਰਮ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ”, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤੀ ਭਾਸ਼ਾਵਾਂ ਦੀ ਮਹੱਤਤਾ ‘ਤੇ ਜ਼ੋਰ…
ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes