Your blog category
ਚੰਡੀਗੜ੍ਹ/ਮੋਹਾਲੀ 1 ਸਤੰਬਰ (ਮਨਜੀਤ ਸਿੰਘ ਚਾਨਾ): ਸੈਕਰਾਮੈਂਟੋ ਕੈਲੀਫੋਰਨੀਆ ਦੇ ਸ਼ਹਿਰ ਵੱਸਣ ਸੈਕਰਾਮੇੰਟ ਦੇ ਗੁਰੂ ਘਰ ਵਿਖੇ ਸੀਨੀਅਰ ਸਿਟੀਜ਼ਨ ਗਰੁੱਪ ਦੇ ਮੈਬਰਾਂ ਨੂੰ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਸਬੰਧੀ ਡਾ: ਸਵੈਮਾਨ ਸਿੰਘ ਆਪਣੀ ਟੀਮ ਨਾਲ ਪੁੱਜੇ। ਉਹ ਯੂਨੀਵਰਸਿਟੀ ਆਫ ਤੇਵਿਸ (ਹੈਲਥ) ਵਿਖੇ ਮਸ਼ਹੂਰ ਹਾਰਟ ਟ੍ਰਾਂਸਪਪਲਾਂਟ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਵਜੋਂ ਸੇਵਾ ਨਿਭਾ…
ਚੰਡੀਗੜ੍ਹ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਤੇ 12 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
© 2025 Punjabidunia. All rights reserved. | Powered by WordPress | Theme by TheBootstrapThemes