Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਮਹਿੰਦਰਾ (ਸਵਰਾਜ ਡਿਵੀਜ਼ਨ) ਵਲੋਂ ਰੁੱਖ ਲਗਾ ਕੇ ਵਾਤਾਵਰਣ ਸ਼ੁੱਧਤਾ ਬਾਰੇ ਜਾਗਰੂਕਤਾ ਰੈਲੀ ਕੱਢੀ

ਮੋਹਾਲੀ, 5 ਜੂਨ, ਮਨਜੀਤ ਸਿੰਘ ਚਾਨਾ :   ਵਿਸ਼ਵ ਵਾਤਾਵਰਣ ਦਿਵਸ ਮੌਕੇ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਿਵੀਜ਼ਨ) ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਰੁੱਖ ਲਗਾਉਣ ਦੀ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਸਵਰਾਜ ਡਿਵੀਜ਼ਨ ਦੇ ਨਿਰਮਾਣ ਪਲਾਂਟਾਂ ਦੀਆਂ ਸਮੂਹ ਟੀਮਾਂ ਵਲੋਂ ਇਕਜੁੱਟਤਾ ਜਾਹਿਰ ਕਰਦਿਆਂ ਸਫਾਈ ਮੁਹਿੰਮ, ਰੁੱਖ ਲਗਾਉਣ ਅਤੇ ਕੰਧ ‘ਤੇ ਪੇਂਟਿੰਗ…

Read more

ਲੁਧਿਆਣਾ ਜ਼ਿਮਨੀ ਚੋਣ : 14 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ, 5 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ…

Read more