Your blog category
ਪਟਿਆਲਾ, 3 ਜੂਨ, ਪੰਜਾਬੀ ਦੁਨੀਆ ਬਿਊਰੋ : ਬਹਾਦਰਗੜ੍ਹ ਸਥਿਤ ਕਮਾਂਡੋ ਟ੍ਰੇਨਿੰਗ ਕੰਪਲੈਕਸ ਵਿਖੇ ਇੱਕ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ (41) ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ…
ਚੰਡੀਗੜ੍ਹ, 2 ਜੂਨ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ…
© 2025 Punjabidunia. All rights reserved. | Powered by WordPress | Theme by TheBootstrapThemes