Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਪੰਚਕੂਲਾ ‘ਚ ਇਕੋ ਪਰਿਵਾਰ ਦੇ 7 ਜੀਆਂ ਨੇ ਕੀਤੀ ਆਤਮ ਹੱਤਿਆ

ਪੰਚਕੂਲਾ, 27 ਮਈ, ਪੰਜਾਬੀ ਦੁਨੀਆ ਬਿਊਰੋ: ਪੰਚਕੂਲਾ ਵਿੱਚ ਇਕ ਦੁਖਦਾਈ ਘਟਨਾ ਵਾਪਰੀ ਹੈ। ਸ਼ਹਿਰ ਦੇ ਸੈਕਟਰ 27 ਵਿੱਚ ਸੋਮਵਾਰ ਰਾਤ 10 ਵਜੇ ਦੇ ਕਰੀਬ ਇੱਕ ਖਾਲੀ ਪਲਾਟ ‘ਤੇ ਖੜ੍ਹੀ ਕਾਰ ਵਿੱਚੋਂ ਉੱਤਰਾਖੰਡ ਦੇ ਇੱਕ ਪਰਿਵਾਰ ਦੇ ਸੱਤ ਮੈਂਬਰ ਮ੍ਰਿਤਕ ਪਾਏ ਗਏ। ਮ੍ਰਿਤਕਾਂ ਵਿੱਚ ਦੋ ਨਾਬਾਲਗ ਲੜਕੀਆਂ ਅਤੇ ਇਕ ਲੜਕਾ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਸ਼ਾਮਲ…

Read more

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ…

Read more