Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਵਿਜੀਲੈਂਸ ਬਿਊਰੋ ਨੇ ਪਨਬਸ ਸੁਪਰਡੈਂਟ ਨੂੰ 20,000 ਰੁ: ਰਿਸ਼ਵਤ ਲੈਂਦੇ ਕੀਤਾ ਕਾਬੂ

ਚੰਡੀਗੜ੍ਹ, 22 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…

Read more

ਚੌਧਰੀ ਦੌਲਤ ਰਾਮ ਕੰਬੋਜ ਨੂੰ ‘ਵਿਜ਼ਨਰੀ ਇੰਡੀਅਨ ਐਵਾਰਡ’ ਨਾਲ ਕੀਤਾ ਸਨਮਾਨਤ

ਪੂਨਮ ਢਿੱਲੋਂ ਨੇ ਭੇਟ ਕੀਤਾ ਐਵਾਰਡ, ਆਕਾਸ਼ਵਾਣੀ ਭਵਨ ਵਿੱਚ ਹੋਇਆ ਸਨਮਾਨ ਸਮਾਰੋਹ ਚੰਡੀਗੜ੍ਹ/ਨਵੀਂ ਦਿੱਲੀ 20 ਮਈ, ਪੰਜਾਬੀ ਦੁਨੀਆ ਬਿਊਰੋ: ਜੀਵਨ ਭਰ ਸਮਾਜ ਸੇਵਾ ਅਤੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ, ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਸੂਰਬੀਰਾਂ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਘਾਲਨਾਵਾਂ ਘਾਲਣ ਵਾਲੇ ਚੌਧਰੀ ਦੌਲਤ ਰਾਮ ਕੰਬੋਜ ਨੂੰ ਵਿਜ਼ਨਰੀ ਇੰਡੀਅਨਸ ਐਵਾਰਡ 2025 ਨਾਲ ਸਨਮਾਨਿਤ…

Read more