Your blog category
ਮੋਹਾਲੀ, 16 ਮਈ, ਮਨਜੀਤ ਸਿੰਘ ਚਾਨਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਦਸਵੀਂ ਸ਼੍ਰੇਣੀ ਦੀ (ਰੈਗੂਲਰ ਅਤੇ ਓਪਨ ਸਕੂਲ) ਲਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਹ ਪ੍ਰੀਖਿਆ ਮਿਤੀ 10-03-2025 ਤੋਂ 05-04-2025 ਤੱਕ ਕਰਵਾਈ ਗਈ ਸੀ। ਇਸ ਨਤੀਜੇ ਦਾ ਐਲਾਨ ਅੱਜ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ…
ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ, 13 ਮਈ, ਪੰਜਾਬੀ ਦੁਨੀਆ ਬਿਊਰੋ: ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ…
© 2025 Punjabidunia. All rights reserved. | Powered by WordPress | Theme by TheBootstrapThemes