Your blog category
ਆਰਬੀਯੂਸੈੱਟ-2026 ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀਮੋਹਾਲੀ, 23 ਅਗਸਤ, ਪੰਜਾਬੀ ਦੁਨੀਆ ਬਿਊਰੋ:ਰਿਆਤ ਬਾਹਰਾ ਯੂਨੀਵਰਸਿਟੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਆਰਬੀਯੂ ਸਕਾਲਰਸ਼ਿਪ ਐਂਟਰੈਂਸ ਟੈਸਟ ਆਰਬੀਯੂਸੈੱਟ 2025 ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਰਸਮੀ ਤੌਰ ‘ਤੇ ਆਰਬੀਯੂਸੈੱਟ 2026 ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤੀ ਅਤੇ ਟੀਸੀਆਈ ਫਰੇਟ…
ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ ਐਸ.ਏ.ਐਸ. ਨਗਰ, 22 ਅਗਸਤ, ਮਨਜੀਤ ਸਿੰਘ ਚਾਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ…
© 2025 Punjabidunia. All rights reserved. | Powered by WordPress | Theme by TheBootstrapThemes