Your blog category
ਪੰਜਾਬ ਦੀ ਸਿੱਖਿਆ ਕ੍ਰਾਂਤੀ ਦੇ ਬਾਵਜੂਦ, ਬਿਨਾਂ ਤਰੱਕੀ ਤੋਂ ਰਿਟਾਇਰ ਹੋ ਰਹੇ ਨੇ ਲੈਕਚਰਾਰ ਚੰਡੀਗੜ੍ਹ/ਮੋਹਾਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੀ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ, ਜਦੋਂ ਕਿ ਹਕੀਕਤ ਵਿੱਚ ਸਿੱਖਿਆ ਸੁਧਾਰਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੌਜੂਦਾ ਸਰਕਾਰ ਜਿਥੇ ਸਿੱਖਿਆ…
ਚੰਡੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ…
© 2025 Punjabidunia. All rights reserved. | Powered by WordPress | Theme by TheBootstrapThemes