Your blog category
ਚੰਡੀਗੜ੍ਹ, 21 ਅਗਸਤ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ…
ਮੋਹਾਲੀ/ਚੰਡੀਗੜ੍ਹ, 20 ਅਗਸਤ, ਅਮਨਦੀਪ ਸਿੰਘ: ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੋਨੀ ਦੇ ਕੈਮਰਾ ਫੀਚਰਜ਼ ਅਤੇ ਨਵੀਂ ਤਕਨਾਲੋਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਹੋਰ ਸੰਸਥਾਵਾਂ ਦੇ ਸੀਨੀਅਰ ਫੋਟੋਗ੍ਰਾਫਰਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਵੱਲੋਂ ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes