Your blog category
ਚੰਡੀਗੜ੍ਹ, 9 ਮਈ, ਪੰਜਾਬੀ ਦੁਨੀਆ ਬਿਊਰੋ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੌਮੀ…
ਚੰਡੀਗੜ੍ਹ, 9 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਅਤੇ ਪਾਕਿਸਤਾਨ ਦਰਮਿਆਨ ਵੱਧਦੇ ਤਣਾਅ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਸਮੂਹ ਬਜ਼ਾਰ ਜਿਵੇਂ ਦੁਕਾਨਾਂ, ਹੋਟਲ-ਬਾਰ, ਰੈਸਟੋਰੈਂਟਾਂ ਆਦਿ ਨੂੰ ਸ਼ਾਮੀਂ 7 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਅੱਜ ਸਵੇਰੇ ਏਅਰਫੋਰਸ ਸਟੇਸ਼ਨ ਤੋਂ ਸੰਭਾਵਿਤ ਹਵਾਈ ਹਮਲੇ ਦੇ ਅਲਰਟ ਤੋਂ ਬਾਅਦ ਅਚਾਨਕ ਸਾਇਰਨ ਵੱਜਣ…
© 2025 Punjabidunia. All rights reserved. | Powered by WordPress | Theme by TheBootstrapThemes