Your blog category
ਮੋਹਾਲੀ, 31 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਸਿੱਖਿਆ ਵਿਭਾਗ ਵੱਲੋਂ ਲਏ ਜਾਂਦੇ ਗੈਰ-ਤਰਕਸੰਗਤ ਫੈਸਲਿਆਂ ਕਾਰਨ ਹਮੇਸ਼ਾ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। 2 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਹੁਣ ਉਹਨਾਂ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਰਹੀ, ਜਿਹਨਾਂ ਨੇ ਉਹ ਵਿਸ਼ਾ ਕਦੇ ਪੜਾਇਆ ਹੀ ਨਹੀਂ। ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ…
ਚੰਡੀਗੜ੍ਹ, 29 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਅੱਜ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿਚ ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਸਾਰੇ ਹੀ 18 ਕੌਂਸਲਰਾਂ ਨੇ ਵੋਟ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਜਿੱਤ ਤੈਅ ਹੋ ਗਈ। ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਤਿੰਨੋਂ ਵੱਡੇ ਅਹੁਦੇ…
© 2025 Punjabidunia. All rights reserved. | Powered by WordPress | Theme by TheBootstrapThemes