Your blog category
ਇਸਲਾਮਾਬਾਦ, 2 ਮਈ, ਪੰਜਾਬੀ ਦੁਨੀਆ ਬਿਊਰੋ: ਪਾਕਿਸਤਾਨ ਸਰਕਾਰ ਨੇ ਬੀਤੀ ਕੱਲ੍ਹ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਦੱਸਿਆ ਹੈ ਕਿ ਹੁਣ ਪਾਕਿਸਤਾਨ ਵਿੱਚ ਬਾਲੀਵੁੱਡ ਗੀਤਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਿਹਾ, ‘ਹੁਣ ਪਾਕਿਸਤਾਨੀ ਐਫਐਮ ਰੇਡੀਓ ਸਟੇਸ਼ਨਾਂ ‘ਤੇ ਭਾਰਤੀ ਗਾਣੇ ਨਹੀਂ ਚਲਾਏ ਜਾਣਗੇ।’ ਇਹ ਵੀ ਕਿਹਾ ਗਿਆ ਹੈ ਕਿ ਇਹ ਫੈਸਲਾ ਪੂਰੇ…
ਮੰਡੀਆਂ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਦੀਆਂ ਖਬਰਾਂ ਨਵੀਂ ਦਿੱਲੀ/ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ: ਸ਼ੁੱਕਰਵਾਰ ਸਵੇਰੇ ਦਿੱਲੀ-ਐਨਸੀਆਰ ਦੇ ਸ਼ਹਿਰਾਂ ਅਤੇ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਝੱਖੜ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਨਾਲ ਹੀ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਵਿੱਚ ਰੈਡ ਅਲਰਟ ਜਾਰੀ…
© 2025 Punjabidunia. All rights reserved. | Powered by WordPress | Theme by TheBootstrapThemes