Your blog category
ਚੰਡੀਗੜ੍ਹ , 2 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ…
ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਸਾਬਕਾ ਅਕਾਲੀ ਆਗੂ ਅਤੇ ਪੰਜਾਬ ਦੀ ਮਸ਼ਹੂਰ ਰੀਅਲ ਸਟੇਟ ਕੰਪਨੀ ਗਿਲਕੋ ਵੈਲੀ ਦੇ ਮਾਲਕ ਰਣਜੀਤ ਸਿੰਘ ਗਿੱਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ. ਗਿੱਲ ਨੇ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਉੱਤੇ ਅੱਜ ਸ੍ਰੀ…
© 2025 Punjabidunia. All rights reserved. | Powered by WordPress | Theme by TheBootstrapThemes