Your blog category
ਚੰਡੀਗੜ੍ਹ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਯੂਨੀਅਨ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਦੇ…
‘ਵਿਜ਼ਨ ਡੌਕਿਊਮੈਂਟ 2026-2029’ ਤਹਿਤ ਸਮਾਂ-ਸੀਮਾ, ਨਿਯਮਿਤ ਨਿਗਰਾਨੀ, ਮਾਪਣਯੋਗ ਨਤੀਜੇ ਅਤੇ ਅਗਲੇ ਤਿੰਨ ਵਰ੍ਹਿਆਂ ਲਈ ਕਾਰਜਯੋਜਨਾ ਨਿਰਧਾਰਿਤ ਸ਼ਿਮਲਾ/ਚੰਡੀਗੜ੍ਹ, 18 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤ ਸਰਕਾਰ ਨੇ ਸਾਲ 2029 ਤੱਕ ਦੇਸ਼ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਅਤੇ ਪ੍ਰਭਾਵਸ਼ਾਲੀ ਰੋਡਮੈਪ ਤਿਆਰ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਅਤੇ ਕੇਂਦਰੀ ਗ੍ਰਹਿ…
© 2025 Punjabidunia. All rights reserved. | Powered by WordPress | Theme by TheBootstrapThemes