Your blog category
ਚੰਡੀਗੜ੍ਹ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਪੰਜਾਬ ਦੇ ਕਿਸਾਨਾਂ ਅਤੇ ਕੇਂਦਰੀ ਵਫ਼ਦ ਵਿਚਕਾਰ ਹੋਈ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ। ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸਤਨਾਮ…
ਚੰਡੀਗੜ੍ਹ, 17 ਮਾਰਚ, ਪੰਜਾਬੀ ਦੁਨੀਆ ਬਿਊਰੋ : ਤਾਜ਼ਾ ਘਟਨਾਕ੍ਰਮ ਤਹਿਤ ਪੰਜਾਬ ਯੂਨੀਵਰਸਿਟੀ ਦੇ ਇੰਗਲਿਸ਼ ਐਡੀਟੋਰੀਅਮ ਵਿਚ 19 ਮਾਰਚ ਨੂੰ 11:00 ਵਜੇ ਕਰਵਾਇਆ ਜਾਣ ਵਾਲਾ ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ ਕਿਸੇ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਲੀਕੇ ਪ੍ਰੋਗਰਾਮ ਦੌਰਾਨ ਗੁਰੂ ਨਾਨਕ ਖੋਜ ਸੰਸਥਾ, ਬਰਮਿੰਘਮ, ਇੰਗਲੈਂਡ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ…
© 2025 Punjabidunia. All rights reserved. | Powered by WordPress | Theme by TheBootstrapThemes