Your blog category
ਇਕ ਦਿਨਾਂ ਕ੍ਰਿਕਟ ਦੇ ਇਤਿਹਾਸ ਵਿਚ ਸਭ ਤੋਂ ਤੇਜ਼ 14000 ਦੌੜਾਂ ਦਾ ਕੀਰਤੀਮਾਨ ਬਣਾਇਆ ਦੁਬਈ, 23 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਬੱਲੇਬਾਜ਼ੀ ਦੇ ਸੁਪਰਸਟਾਰ ਵਿਰਾਟ ਕੋਹਲੀ ਨੇ ਐਤਵਾਰ ਨੂੰ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ ਚੈਂਪੀਅਨਜ਼ ਟਰਾਫੀ 2025 ਦੇ ਪਾਕਿਸਤਾਨ ਵਿਰੁੱਧ ਮੈਚ ਦੌਰਾਨ ਆਪਣੇ ਨਾਮ ਇਕ ਹੋਰ ਮੀਲ-ਪੱਥਰ ਸਥਾਪਤ ਕੀਤਾ ਹੈ। ਵਿਰਾਟ ਕੋਹਲੀ ਵਨਡੇ ਕ੍ਰਿਕਟ…
ਚੰਡੀਗੜ੍ਹ, 23 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਕੇਂਦਰ ਸਰਕਾਰ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਫਦ ਵਿਚਕਾਰ ਬੀਤੀ ਰਾਤ ਚੰਡੀਗੜ੍ਹ ਵਿੱਚ 6ਵੇਂ ਦੌਰ ਦੀ ਮੀਟਿੰਗ ਹੋਈ। ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਸਥਾਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ…
© 2025 Punjabidunia. All rights reserved. | Powered by WordPress | Theme by TheBootstrapThemes