Your blog category
2025-26 ਵਿੱਚ 94,092 ਬੱਚਿਆਂ ਨੂੰ ਮਿਲਿਆ ਲਾਭ 2026-27 ਲਈ 1.17 ਲੱਖ ਵਿਦਿਆਰਥੀਆਂ ਵਾਸਤੇ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ…
ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਨੂੰ ਸਿੱਖਿਆ, ਨਵੀਨਤਾ, ਖੋਜ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਸੀਨੀਅਰ ਪੱਤਰਕਾਰ ਫੋਰਮ ਦੇ ਪਹਿਲੇ ਵਰ੍ਹੇਗੰਢ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਦਾਨ ਕੀਤਾ ਗਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ…
© 2025 Punjabidunia. All rights reserved. | Powered by WordPress | Theme by TheBootstrapThemes