Your blog category
ਉਮੀਦ ਹੈ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਮਿਲੇਗੀ ਅਤੇ ਸੱਜਣ ਕੁਮਾਰ ਨੂੰ ਸਖਤ ਸਜ਼ਾ ਹੋਵੇਗੀ – ਕੰਗ ਚੰਡੀਗੜ੍ਹ, 12 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ…
ਚੰਡੀਗੜ੍ਹ, 10 ਫਰਵਰੀ, ਪੰਜਾਬੀ ਦੁਨੀਆ ਬਿਊਰੋ :: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ…
© 2025 Punjabidunia. All rights reserved. | Powered by WordPress | Theme by TheBootstrapThemes