Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 11 ਫਰਵਰੀ, ਪੰਜਾਬੀ ਦੁਨੀਆ ਬਿਊਰੋ :ਦਿੱਲੀ ‘ਚ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕਪੂਰਥਲਾ ਹਾਊਸ ਵਿਖੇ ਹੋਵੇਗੀ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦਿੱਲੀ ‘ਚ ਅੱਜ ਮੰਗਲਵਾਰ ਨੂੰ ਵਿਧਾਇਕਾਂ ਦੀ ਕੇਜਰੀਵਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੋਮਵਾਰ ਦੁਪਹਿਰ ਨੂੰ…

Read more

10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 7 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ…

Read more