Breaking News
Smart Media Dashmesh Insurance Point

Chandigarh

Your blog category

SC ਵੱਲੋਂ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਅਗਲੇ ਹਫ਼ਤੇ

ਚੰਡੀਗੜ੍ਹ/ਨਵੀਂ ਦਿੱਲੀ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਅਤੇ ਚੋਣ ਕਮਿਸ਼ਨ ਵੱਲੋਂ ਕਥਿਤ ਤੌਰ ’ਤੇ ‘ਇਕਪਾਸੜ’ ਢੰਗ ਨਾਲ ਲਏ ਗਏ ਫੈਸਲਿਆਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਮਾਮਲਾ ਮੰਗਲਵਾਰ ਨੂੰ ਚੀਫ਼ ਜਸਟਿਸ ਸੂਰਿਆ ਕਾਂਤ…

Read more

ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਹਰਮਨਦੀਪ ਉੱਭਾ ਨੇ ਕੀਤੀ ਮੁਲਾਕਾਤ

ਚੰਡੀਗੜ੍ਹ/ਮੋਹਾਲੀ, 28 ਸਤੰਬਰ, ਮਨਜੀਤ ਸਿੰਘ ਚਾਨਾ: ਅੱਜ ਨਵੀਂ ਦਿੱਲੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41, ਮੋਹਾਲੀ ਦੀ ਨਗਰ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਪੁੱਤਰ ਅਤੇ ਯੁਵਾ ਭਾਜਪਾ ਆਗੂ ਹਰਮਨਦੀਪ ਸਿੰਘ ਉੱਭਾ ਨੇ ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਗੁਰਜੋਤ…

Read more