Your blog category
ਲੁਧਿਆਣਾ ‘ਚ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ…
ਚੰਡੀਗੜ੍ਹ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਇੰਡੀਆ ਸਪੋਰਟਸ ਅਥਾਰਟੀ ਆਫ ਇੰਡੀਆ ਵਲੋਂ ਯੂਥ ਡੇਅ ਨੂੰ ਮੁੱਖ ਰੱਖਦੇ ਹੋਏ ਖੇਲੋ ਇੰਡੀਆ ਗੱਤਕਾ ਲੀਗ 2024-25 ਮਿਤੀ 10 ਤੋਂ 12 ਜਨਵਰੀ ਤੱਕ ਕਰਵਾਈ ਗਈ, ਜਿਸ ਵਿੱਚ ਚੰਡੀਗੜ੍ਹ ਦੀ ਟੀਮ ਨੇ ਭਾਗ ਲਿਆ। ਇਸ ਦੌਰਾਨ ਟੀਮ ਵਲੋੋਂ ਵਧੀਆ ਪ੍ਰਦਰਸ਼ਨ ਕਰਦਿਆਂ ਸੀਨੀਅਰ ਵਰਗ ਦੇ…
© 2025 Punjabidunia. All rights reserved. | Powered by WordPress | Theme by TheBootstrapThemes