Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਜਸਵੀਰ ਸਿੰਘ ਗੜ੍ਹੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 1 ਜਨਵਰੀ, ਪੰਜਾਬੀ ਦੁਨੀਆ ਬਿਊਰੋ:ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਬਸਪਾ ਵਿੱਚ ਰਹਿੰਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ…

Read more

‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਰਾਹੀਂ ਸਿਹਤ ਬੀਮਾ ਯੋਜਨਾ ਲਈ ਯੋਗਤਾ ਅਤੇ ਸੂਚੀਬੱਧ ਹਸਪਤਾਲਾਂ ਸਬੰਧੀ ਮਿਲੇਗੀ ਜਾਣਕਾਰੀ

ਸੂਬੇ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਰਜਿਸਟਰਡ ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ…

Read more