Breaking News
Smart Media Dashmesh Insurance Point

Chandigarh

Your blog category

ਅੰਤਰਰਾਸ਼ਟਰੀ ਯੋਗ ਦਿਵਸ 2025 ਤਹਿਤ ਮਾਡਲ ਜੇਲ੍ਹ ਚੰਡੀਗੜ੍ਹ ਵਿਖੇ ਆਊਟਡੋਰ ਯੋਗਾ ਸੈਸ਼ਨ ਦਾ ਆਯੋਜਨ

ਚੰਡੀਗੜ੍ਹ, 19 ਜੂਨ, ਪੰਜਾਬੀ ਦੁਨੀਆ ਬਿਊਰੋ: 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ 2025 ਨੂੰ ਮਨਾਉਣ ਲਈ ਨੈਸ਼ਨਲ ਇੰਸਟੀਚਿਊਟ ਆਫ਼ ਆਯੁਰਵੇਦ, ਪੰਚਕੂਲਾ (ਆਯੁਸ਼ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜਨ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਡਲ ਜੇਲ੍ਹ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਆਊਟਡੋਰ ਯੋਗਾ ਅਭਿਆਸ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਬੁੱਧਵਾਰ,…

Read more

ਚੰਡੀਗੜ੍ਹ ਪ੍ਰਸ਼ਾਸਨ ਦਾ ਝੁੱਗੀਆਂ-ਝੌਂਪੜੀਆਂ ‘ਤੇ ਚੱਲਿਆ “ਪੀਲਾ ਪੰਜਾ”, ਹਜ਼ਾਰਾਂ ਗਰੀਬ ਲੋਕ ਹੋਏ ਬੇਘਰ

ਚੰਡੀਗੜ੍ਹ, 19 ਜੂਨ, ਅਮਨਦੀਪ ਸਿੰਘ : “ਝੁੱਗੀ-ਝੌਂਪੜੀ ਮੁਕਤ ਚੰਡੀਗੜ੍ਹ” ਦੇ ਨਾਮ ‘ਤੇ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਸੈਕਟਰ 54 ਫਰਨੀਚਰ ਮਾਰਕੀਟ ਦੇ ਪਿੱਛੇ ਸਥਿਤ ਝੁੱਗੀਆਂ-ਝੌਂਪੜੀਆਂ ਨੂੰ ਢਾਹ ਦਿੱਤਾ। ਇਸ ਕਾਰਵਾਈ ਵਿੱਚ ਕਈ ਪਰਿਵਾਰ ਬੇਘਰ ਹੋ ਗਏ। ਪ੍ਰਭਾਵਿਤ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਨਾ ਤਾਂ ਕੋਈ ਬਦਲਵਾਂ ਪ੍ਰਬੰਧ ਕੀਤਾ ਗਿਆ…

Read more