Your blog category
ਚੰਡੀਗੜ੍ਹ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ…
ਚੰਡੀਗੜ੍ਹ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਪੱਤਰਕਾਰ ਰਵਿੰਦਰ ਕੌਰ ਨੂੰ ਅਖਿਲ ਭਾਰਤੀ ਖਪਤਕਾਰ ਭਲਾਈ ਕੌਂਸਲ ਦੀ ਮਹਿਲਾ ਵਿੰਗ (ਚੰਡੀਗੜ੍ਹ) ਦੀ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਦੀ ਇਸ ਅਹਿਮ ਅਹੁਦੇ ਲਈ ਚੰਡੀਗੜ੍ਹ/ਪੰਜਾਬ ਇਕਾਈ ਦੇ ਪ੍ਰਧਾਨ ਸ. ਇਕਬਾਲ ਸਿੰਘ ਬੱਲ, ਕੌਮੀ ਸੰਗਠਨ ਸਕੱਤਰ AICWC ਮਹਿਲਾ ਸਾਧਨਾ, ਜੀ.ਬਰਮਨ [ਹਿਮਾਚਲ], ਜ਼ੋਨਲ ਇੰਚਾਰਜ ਪ੍ਰਧਾਨ ਗੁਰਵੇਜ਼ ਸਿੰਘ…
© 2025 Punjabidunia. All rights reserved. | Powered by WordPress | Theme by TheBootstrapThemes