Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਕਿਸਾਨ ਅੱਜ ਫਿਰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ

ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਆਪਣੀਆਂ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਸ਼ਨੀਵਾਰ ਨੂੰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ 306 ਦਿਨਾਂ ਤੋਂ ਚੱਲ ਰਿਹਾ…

Read more

ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਮਿਲੀ ਹਰੀ ਝੰਡੀ

ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅੱਜਕੱਲ੍ਹ ਆਪਣੇ ਦਿਲ-ਲੁਮੀਨਾਤੀ ਟੂਰ ਅਤੇ ਕੰਸਰਟ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਗਾਇਕ ਦਿਲਜੀਤ ਦੇ ਚਹੇਤਿਆਂ ਦਾ ਕਹਿਣਾ ਹੈ ਕਿ ਪਹਿਲਾਂ ਹੈਦਰਾਬਾਦ ‘ਚ ਉਨ੍ਹਾਂ ਦੇ ਕੰਸਰਟ ਨੂੰ ਲੈ ਕੇ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਜਵਾਬ ਦਿਲਜੀਤ ਨੇ ਆਪਢੀ ਵਧੀਆ ਗਾਇਕੀ ਨਾਲ ਦਿੱਤਾ ਹੈ। ਇਸ…

Read more