Your blog category
ਅੰਮ੍ਰਿਤਸਰ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੀ, ਜੋ ਵੀ ਫ਼ੈਸਲਾ ਲੈਣਗੇ ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਇਸ ਮੌਕੇ ਮੁੱਖ…
ਚੰਡੀਗੜ੍ਹ/ਮੋਹਾਲੀ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 16-01-2026 ਤੋਂ 21-01-2026 ਤੱਕ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਤਬਦੀਲ ਕੀਤਾ ਗਿਆ ਹੈ। ਜਿਸ ਮੁਤਾਬਕ ਹੁਣ ਸਮੂਹ ਪ੍ਰਾਇਮਰੀ ਸਕੂਲ ਸਵੇਰੇ…
© 2025 Punjabidunia. All rights reserved. | Powered by WordPress | Theme by TheBootstrapThemes