Your blog category
ਮੋਹਾਲੀ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਤੋਂ ਬਾਅਦ ਸੰਘਰਸ਼ੀ ਲੋਕਾਂ ਦੇ ਕਾਫ਼ਲਿਆਂ ਨੂੰ ਲਾਠੀ-ਗੋਲੀ ਜਾਂ ਜ਼ੋਰ-ਜ਼ਬਰਦਸਤੀ ਨਾਲ ਦਬਾਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਹਰਨੇਕ ਸਿੰਘ ਮਾਵੀ, ਮਨਪ੍ਰੀਤ ਸਿੰਘ ਗੋਸਲਾਂ, ਗੁਰਬਿੰਦਰ ਸਿੰਘ, ਕੁਲਦੀਪ ਗਿੱਲ, ਚਰਨਜੀਤ ਸਿੰਘ ਅਤੇ ਪਾਲੀ ਗਿੱਦੜਬਾਹਾ ਸਮੇਤ ਹੋਰਨਾਂ ਆਗੂਆਂ ਨੇ ਸਾਂਝੇ ਪ੍ਰੈਸ ਨੋਟ ਰਾਹੀਂ ਕੀਤਾ। ਆਗੂਆਂ…
ਸਿਹਤ ਵਿਭਾਗ ਵਿੱਚ 636 ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਹੋਈਆਂ ਨਿਯੁਕਤੀਆਂ ਮੁੱਖ ਮੰਤਰੀ ਵੱਲੋਂ ਹੁਣ ਤੱਕ 69,094 ਨੌਕਰੀਆਂ ਦੇਣ ਦਾ ਦਾਅਵਾ ਮੋਹਾਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਾਢੇ…
© 2025 Punjabidunia. All rights reserved. | Powered by WordPress | Theme by TheBootstrapThemes