Breaking News
Smart Media Dashmesh Insurance Point

Chandigarh

Your blog category

ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ

ਡੇਰਾ ਬਾਬਾ ਨਾਨਕ, 7 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤ ਵੱਲੋਂ ਮੰਗਲਵਾਰ ਰਾਤੀਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਉਤੇ ਕੀਤੇ ਹਮਲੇ ਤੋਂ ਬਾਅਦ ਕਈ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਦ ਕਰਨ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ‘ਆਪ੍ਰੇਸ਼ਨ ਸੰਧੂਰ’ ਤਹਿਤ ਭਾਰਤ ਵੱਲੋਂ ਪਾਕਿਸਤਾਨ ਦੇ ਪੰਜਾਬ…

Read more

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਕੂਲ ਬੰਦ

ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਫੌਜ ਵੱਲੋਂ ਬੁੱਧਵਾਰ ਸਵੇਰੇ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ, ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰਾਂ ਨੇ ਆਦੇਸ਼ ਜਾਰੀ ਕੀਤੇ ਹਨ। ਅਧਿਕਾਰੀਆਂ…

Read more