Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਬਸਪਾ ਨੇ ਪੰਜਾਬ ਪ੍ਰਧਾਨ ਜਸਵੀਰ ਗੜ੍ਹੀ ਨੂੰ ਪਾਰਟੀ ਵਿੱਚੋਂ ਛੇਕਿਆ, ਕਰੀਮਪੁਰੀ ਨੂੰ ਮੁੜ ਪੰਜਾਬ ਪ੍ਰਧਾਨ ਥਾਪਿਆ

ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਬਹੁਜਨ ਸਮਾਜ ਪਾਰਟੀ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਸ਼ ਉਹਨਾਂ ਦੀ ਥਾਂ ਮੁੜ ਤੋਂ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਪ੍ਰਧਾਨ ਥਾਪਿਆ ਹੈ। ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ…

Read more

ਪ੍ਰਵਾਸੀ ਭਾਰਤੀ ਵੱਲੋਂ ਹੋਮਿਓਪੈਥਿਕ ਡਿਸਪੈਂਸਰੀ ਘੁਲਾਲ ਨੂੰ ਦਾਨ ਕੀਤੀਆਂ ਮੁਫ਼ਤ ਦਵਾਈਆਂ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ :  ਸਮਰਾਲਾ ਨੇੜਲੇ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰਵਾਸੀ ਭਾਰਤੀ ਅਤੇ ਦਾਨੀ ਸੱਜਣ ਸ. ਅਵਤਾਰ ਸਿੰਘ ਘੁਲਾਲ (ਕੈਨੇਡਾ) ਪੁੱਤਰ ਪ੍ਰਤਾਪ ਸਿੰਘ ਪਨਫੇਰ ਵੱਲੋਂ ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਦਾਨ ਦਿੱਤਾ ਗਿਆ। ਇਹ ਦਵਾਈਆਂ ਦਾ ਸਮਾਨ ਇਕ ਸਾਦੇ ਸਮਾਗਮ ਦੌਰਾਨ ਡਾ. ਰਵਿੰਦਰ ਸਿੰਘ ਐੱਚ.ਐੱਮ.ਓ. ਨੂੰ ਭੇਟ ਕੀਤਾ ਗਿਆ। …

Read more