Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਕਿਰਤ ਮੰਤਰੀ ਸੌਂਧ ਨੇ ਸੀਟੂ ਦੀਆਂ ਮੰਗਾਂ ਮੰਨੀਆਂ

ਸੀਟੂ ਦੇ ਸੂਬਾਈ ਆਗੂਆਂ ਨੇ 8 ਨਵੰਬਰ ਦੀ ਰੈਲੀ ਨੂੰ ਅੱਗੇ ਪਾਉਣ ਦਾ ਕੀਤਾ ਫੈਸਲਾ ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਇੱਥੇ ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਅਤੇ ਕਿਰਤ ਤੇ ਰੁਜ਼ਗਾਰ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਸੀਟੂ ਵੱਲੋਂ ਦਿੱਤੇ ਗਏ ਮੰਗ ਪੱਤਰ ਸਬੰਧੀ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਰਤ ਤੇ…

Read more

ਹੁਣ 20 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਬਾਕੀ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਕਰਵਾਈਆਂ ਜਾਣਵੀਆਂ ਜਦਕਿ ਚੋਣਾਂ ਦੇ ਨਤੀਜੇ ਹੁਣ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ ਵੱਖ ਪਾਰਟੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜ਼ਿਮਨੀ ਚੋਣਾਂ…

Read more