Your blog category
ਚੰਡੀਗੜ੍ਹ, 30 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ…
ਚੰਡੀਗੜ੍ਹ, 30 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ ਦਿੰਦਿਆਂ ਡੀਏ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 1 ਨਵੰਬਰ 2024 ਤੋਂ…
© 2025 Punjabidunia. All rights reserved. | Powered by WordPress | Theme by TheBootstrapThemes