Your blog category
ਚੰਡੀਗੜ੍ਹ, 29 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ…
ਚੰਡੀਗੜ੍ਹ, 26 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ, ਸਮਰ ਵਨੀਤ, ਸਬ ਇੰਸਪੈਕਟਰ ਰੀਨਾ, ਖਰੜ ਸਬ ਇੰਸਪੈਕਟਰ (ਐਲ.ਆਰ.) ਜਗਤਪਾਲ…
© 2025 Punjabidunia. All rights reserved. | Powered by WordPress | Theme by TheBootstrapThemes