Your blog category
ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਪੰਜਾਬ ਦੇ ਗੁਦਾਮਾਂ ਨੂੰ ਜਲਦ ਤੋਂ ਜਲਦ ਖਾਲੀ ਕਰੇ ਕੇਂਦਰ ਸਰਕਾਰ ਮੰਡੀਆਂ ਵਿੱਚ ਪਹੁੰਚੀ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ, 37.12 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ…
© 2025 Punjabidunia. All rights reserved. | Powered by WordPress | Theme by TheBootstrapThemes