Your blog category
ਚੰਡੀਗੜ੍ਹ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਹੁਣ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ…
ਚੰਡੀਗੜ੍ਹ: 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਕਾਂਗਰਸ ਨੇ ਵੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗ਼ਿਦੜਬਾਹਾ ਤੋਂ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਚੱਬੇਬਾਲ ਤੋਂ ਰਣਜੀਤ ਕੁਮਾਰ, ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਹਲਕਾ ਡੇਰਾ ਬਾਬਾ…
© 2025 Punjabidunia. All rights reserved. | Powered by WordPress | Theme by TheBootstrapThemes