Breaking News
Smart Media Dashmesh Insurance Point

Chandigarh

Your blog category

6 ਅਪ੍ਰੈਲ ਦੇ ਸੁਨਾਮ ਧਰਨੇ ਵਿੱਚ ਜਨਰਲ ਵਰਗ ਵੱਲੋਂ ਵੱਧ ਚੜ੍ਹ ਕੇ ਕੀਤੀ ਜਾਵੇਗੀ ਸ਼ਮੂਲੀਅਤ: ਸ਼ਰਮਾ

ਮੋਹਾਲੀ, 27 ਮਾਰਚ, ਪੰਜਾਬੀ ਦੁਨੀਆ ਬਿਊਰੋ: ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਇਜਰ ਸ਼ਿਆਮ ਲਾਲ ਸ਼ਰਮਾ, ਦੁਆਬਾ ਜਨਰਲ ਕੈਟਾਗੀਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵਿਖੇ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾ…

Read more

ਸੀਟੂ ਵਲੋਂ 28 ਮਾਰਚ ਦੇ ਕਿਸਾਨੀ ਰੋਸ ਧਰਨਿਆਂ ਵਿੱਚ ਵਧ-ਚੜ੍ਹ ਕੇ ਭਾਗ ਲਿਆ ਜਾਵੇਗਾ : ਚੰਦਰ ਸ਼ੇਖਰ

ਮੋਹਾਲੀ, 26 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੀਟੂ ਪੰਜਾਬ ਦੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਦੁਜੀਆਂ ਕਿਸਾਨ ਯੂਨੀਅਨਾਂ ਵਲੋਂ 28 ਮਾਰਚ ਨੂੰ ਪੰਜਾਬ ਦੇ ਸਾਰੇ ਜਿਲਾ ਹੈਡਕੁਆਰਟਰਾਂ ਉਤੇ ਮਾਰੇ ਜਾ ਰਿਹੇ ਜਬਰ ਵਿਰੋਧੀ ਧਰਨਿਆਂ ਵਿੱਚ ਸੀਟੂ ਦੇ ਵਰਕਰਾਂ ਵੱਲੋਂ ਵਧ-ਚੜ ਕੇ…

Read more