Your blog category
ਏਡੀਜੀਪੀ ਸਿਨਹਾ ਨੇ ਲੋਕਾਂ ਨੂੰ ਸਿਰਫ਼ ਵੈਧ ਭਰਤੀ ਏਜੰਟ (ਆਰਏ) ਲਾਇਸੈਂਸ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ, 13 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼…
ਸਪੈਸ਼ਲ ਡੀਜੀਪੀ ਨੇ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਜਲੰਧਰ, 11 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ…
© 2025 Punjabidunia. All rights reserved. | Powered by WordPress | Theme by TheBootstrapThemes