Breaking News
Smart Media Dashmesh Insurance Point

Chandigarh

Your blog category

ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ

ਨਿਊ ਚੰਡੀਗੜ੍ਹ, 26 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਨਿਊ ਚੰਡੀਗੜ੍ਹ ਸਥਿਤ ਇਕੋਸਿਟੀ-1, ਬਲਾਕ-ਬੀ ਕਲੋਨੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਭੋਲੇ ਸ਼ੰਕਰ ਦੀ ਪੂਜਾ ਕੀਤੀ ਗਈ ਅਤੇ ਇਕੱਠੀ ਹੋਈ ਸਮੂਹ ਸੰਗਤ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਜਾਗਰਣ ਮੰਚ ਮੁੱਲਾਂਪੁਰ ਦੀ ਕੀਰਤਨ ਮੰਡਲੀ ਨੇ ਭੋਲੇਨਾਥ ਅਤੇ ਪਾਰਵਤੀ ਦੇ ਭਜਨ…

Read more

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 25 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ…

Read more