Your blog category
ਅੱਜ ਸ਼ਾਮ ਨੂੰ ਅਧਿਕਾਰੀਆਂ ਦੀ ਬੁਲਾਈ ਇਕ ਮੀਟਿੰਗ ਚੰਡੀਗੜ੍ਹ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ…
ਪੰਜਾਬ ਪੁਲਿਸ ਨੇ ਦੋ ਗਾਇਕਾਂ ਨੂੰ ਛੱਡ ਕੇ ਬਾਕੀ ਪੰਜਾਬੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ! ਚੰਡੀਗੜ੍ਹ, 28 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਪੁਲਿਸ ਨੇ ਦੋ ਪੰਜਾਬੀ ਗਾਇਕਾਂ ਨੂੰ ਛੱਡ ਕੇ ਬਾਕੀ ਸਾਰੇ ਪੰਜਾਬੀ ਗਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਹਨਾਂ ਦੋ ਪੰਜਾਬੀ ਗਾਇਕਾਂ ਨੂੰ ਪੁਲਸ ਸੁਰੱਖਿਆ ਦਿੱਤੀ ਜਾਵੇਗੀ, ਉਹ ਮਸ਼ਹੂਰ ਕਲਾਕਾਰ ਤੇ ਗਾਇਕ ਗਿੱਪੀ…
© 2025 Punjabidunia. All rights reserved. | Powered by WordPress | Theme by TheBootstrapThemes