Your blog category
ਕਿਹਾ, ਪੰਜਾਬ ਪੁਲਿਸ ਪੰਜਾਬ ‘ਚ ਔਰਤਾਂ ਲਈ ਸੁਰੱਖਿਅਤ ਅਤੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਚੰਡੀਗੜ੍ਹ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ…
ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਚੰਡੀਗੜ੍ਹ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ…
© 2025 Punjabidunia. All rights reserved. | Powered by WordPress | Theme by TheBootstrapThemes