Your blog category
ਸੀਟੂ ਨੇ ਰਾਹੁਲ ਗਾਂਧੀ ਵਿਰੁੱਧ ਹਿੰਸਾ, ਉਕਸਾਉਣ ਦੇ ਐਲਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ ਮੋਹਾਲੀ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਇੱਥੇ ਸੀਟੂ ਆਗੂਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੋੜੀ, ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਭਾਜਪਾ…
ਕੈਂਪ ਵਿੱਚ 182 ਯੂਨਿਟ ਖੂਨ ਇਕੱਠਾ ਕੀਤਾ ਗਿਆ ਚੰਡੀਗੜ੍ਹ, 18 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਲੋਕ ਨਿਰਮਾਣ ਵਿਭਾਗ, ਇੰਜੀਨੀਅਰਜ਼ ਐਸੋਸੀਏਸ਼ਨ ਇੰਡੀਆ, ਚੰਡੀਗੜ੍ਹ ਬ੍ਰਾਂਚ ਦੁਆਰਾ ਕੇਂਦਰੀ ਸਦਨ, ਸੈਕਟਰ 9ਏ, ਚੰਡੀਗੜ੍ਹ ਵਿੱਚ 28ਵਾਂ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਪੀਜੀਆਈ ਚੰਡੀਗੜ੍ਹ ਦੇ ਡਾ. ਦਿਵਜੋਤ ਸਿੰਘ ਲਾਂਬਾ ਦੀ ਟੀਮ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਕੇਂਦਰੀ ਲੋਕ…
© 2025 Punjabidunia. All rights reserved. | Powered by WordPress | Theme by TheBootstrapThemes