Breaking News
Smart Media Insurance Point

Chandigarh

Your blog category

ਪੰਜਾਬ ‘ਚ ਖੰਡ ਦੀ ਕੋਈ ਘਾਟ ਨਹੀਂ, ਜ਼ਖ਼ੀਰੇਬਾਜ਼ਾਂ ’ਤੇ ਹੋਵੇਗੀ ਸਖ਼ਤ ਕਾਰਵਾਈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖੰਡ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਉਣ ਅਤੇ ਬਣਾਵਟੀ ਘਾਟ ਜਾਂ…

Read more

ਮੋਹਾਲੀ ਬਣੇਗਾ ਪੰਜਾਬ ਦਾ ਆਈ.ਟੀ. ਹੱਬ; Ai ਤੇ GCC ਲਈ ਬਣੇਗਾ ਮੋਹਰੀ ਕੇਂਦਰ: ਮਾਨ

ਨੈਸਕੌਮ ਦੇ ਵਫ਼ਦ ਨਾਲ ਮੁੱਖ ਮੰਤਰੀ ਦੀ ਅਹਿਮ ਮੀਟਿੰਗ ਨਿਵੇਸ਼ ਵਧਾਉਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਜ਼ੋਰ ਚੰਡੀਗੜ੍ਹ, 24 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਨੂੰ ਆਈ.ਟੀ., ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਦਾ ਪ੍ਰਮੁੱਖ ਕੇਂਦਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ…

Read more