Your blog category
ਚੰਡੀਗੜ੍ਹ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ…
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਹੀਦੀ ਸਮਾਗਮ ਵਿੱਚ ਕੀਤੀ ਸ਼ਿਰਕਤ ਨਿਊ ਚੰਡੀਗੜ੍ਹ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਨਿਊ ਚੰਡੀਗੜ੍ਹ ਦੇ ਪਿੰਡ ਭੜੌਂਜੀਆਂ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਪਹਿਲੀ ਬਰਸੀ ਮੌਕੇ ਸੈਂਕੜੇ ਲੋਕਾਂ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਈਕੋ ਸਿਟੀ-1 ਦੇ ਵਿਸ਼ਾਲ ਗਰਾਊਂਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ…
© 2025 Punjabidunia. All rights reserved. | Powered by WordPress | Theme by TheBootstrapThemes