Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਲਾਇਆ ਖਜ਼ਾਨੇ ਨੂੰ ਖੋਰਾ: ਅਰਵਿੰਦ ਖੰਨਾ

ਕਿਹਾ, ਕਰਜ਼ੇ ਨੂੰ ਖ਼ਤਮ ਕਰਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ‘ਆਪ’ ਸਰਕਾਰ ਚੰਡੀਗੜ੍ਹ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਖੋਰਾ ਲਾਇਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ…

Read more

ਹਰਿਆਣਾ ਚੋਣਾਂ : ‘ਆਪ’ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : 9 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਹਰਿਅਣਾ ਦੇ ਪਾਰਟੀ ਪ੍ਰਧਾਨ ਸੁਸ਼ੀਲ ਕੁਮਾਰ ਵੱਲੋਂ ਦੂਜੀ ਲਿਸਟ ਸ਼ਾਮ ਤੱਕ ਆਉਣ ਦੀ ਗੱਲ ਕੀਤੀ ਗਈ ਹੈ।

Read more