Breaking News
Smart Media Dashmesh Insurance Point

Chandigarh

Your blog category

ਮਾਨ ਸਰਕਾਰ ਸਿਆਸੀ ਲਾਹਾ ਲੈਣ ਲਈ ਡੱਲੇਵਾਲ ਨੂੰ ਮੋਹਰਾ ਬਣਾ ਰਹੀ ਹੈ, ਮੈਡੀਕਲ ਸਹੂਲਤਾਂ ਨਹੀਂ ਦੇ ਰਹੀ: ਹਰਜੀਤ ਗਰੇਵਾਲ

ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਆਗੂਆਂ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਪ੍ਰੈੱਸ ਕਾਨਫਰੰਸਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਗੂ ਸੰਵਿਧਾਨਕ ਸੰਸਥਾਵਾਂ ਅਤੇ ਨਿਆਂਪਾਲਿਕਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਦੋਸ਼ ਲਗਾ ਰਹੇ ਹਨ, ਜੋ ਕਿ ਸਰਾਸਰ…

Read more

ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ…

Read more