Your blog category
ਚੰਡੀਗੜ੍ਹ, 8 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ…
ਚੰਡੀਗੜ੍ਹ, 7 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਭਲਕੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਹਨਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ…
© 2025 Punjabidunia. All rights reserved. | Powered by WordPress | Theme by TheBootstrapThemes