Breaking News

Chandigarh

Your blog category

ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਬੂਥ ਪੱਧਰੀ ਸਪੈਸ਼ਲ ਕੈਂਪ 4 ਅਤੇ 5 ਨੂੰ

ਐਸ.ਏ.ਐਸ.ਨਗਰ, 2 ਨਵੰਬਰ: ਪੰਜਾਬੀ ਦੁਨੀਆ ਬਿਊਰੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ 04 ਨਵੰਬਰ 2023 (ਸ਼ਨੀਵਾਰ) ਅਤੇ 05 ਨਵੰਬਰ 2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ…

Read more