Breaking News
Smart Media Dashmesh Insurance Point

Chandigarh

Your blog category

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਪ੍ਰਧਾਨ ਅਤੇ ਉਪ ਪ੍ਰਧਾਨ ਦਾ ਐਲਾਨ

ਚੰਡੀਗੜ੍ਹ, 22 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ…

Read more

ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਵੱਡਾ ਝਟਕਾ: ਨਿਊਯਾਰਕ ‘ਚ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਲੱਗੇ ਦੋਸ਼

ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤ ਦੇ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਨਵੀਂ ਮੁਸੀਬਤ ਵਿਚ ਫਸ ਗਏ ਹਨ। ਗੌਤਮ ਅਡਾਨੀ ‘ਤੇ ਅਮਰੀਕਾ ‘ਚ ਸੌਰ ਊਰਜਾ ਦਾ ਠੇਕਾ ਲੈਣ ਲਈ 265 ਮਿਲੀਅਨ ਡਾਲਰ (ਕਰੀਬ 2236 ਕਰੋੜ ਰੁਪਏ) ਦੀ ਰਿਸ਼ਵਤ ਦੇਣ ਅਤੇ ਇਸ ਨੂੰ ਲੁਕਾਉਣ ਦਾ ਵੱਡਾ ਇਲਜ਼ਾਮ ਲੱਗਾ ਹੈ। ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ…

Read more