Breaking News
Smart Media Dashmesh Insurance Point

Chandigarh

Your blog category

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ…

Read more

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਹਾਲੀ/ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ,…

Read more