Your blog category
ਟਰੱਸਟ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਮੁਕੇਰੀਆਂ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼, ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਕਾਲਜ ਦੀਆਂ ਦੋ ਐੱਮਏ. ਇਤਿਹਾਸ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਤੀਜਿਆਂ…
ਨਵੀਂ ਦਿੱਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਬਿੱਟੂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ…
© 2025 Punjabidunia. All rights reserved. | Powered by WordPress | Theme by TheBootstrapThemes